ਹਿੰਦ ਹਕੂਮਤ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸਿੱਖਾਂ ਨੂੰ ਖ਼ਾਲਿਸਤਾਨ ਦੇ ਰਾਹ ਵੱਲ ਤੋਰਿਆ : ਫ਼ੈਡਰੇਸ਼ਨ ਭਿੰਡਰਾਂਵਾਲਾ
| |

ਹਿੰਦ ਹਕੂਮਤ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸਿੱਖਾਂ ਨੂੰ ਖ਼ਾਲਿਸਤਾਨ ਦੇ ਰਾਹ ਵੱਲ ਤੋਰਿਆ : ਫ਼ੈਡਰੇਸ਼ਨ ਭਿੰਡਰਾਂਵਾਲਾ

37 Viewsਘੱਲੂਘਾਰੇ ਦਿਹਾੜੇ ‘ਤੇ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਸ਼ਹੀਦਾਂ ਦੀਆਂ ਤਸਵੀਰਾਂ ਵਾਲੇ ਲਹਿਰਾਏ ਪੋਸਟਰ ਅੰਮ੍ਰਿਤਸਰ, 6 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਇਸ ਵਾਰ ਦੀ ਛੇ ਜੂਨ ਇਤਿਹਾਸਕ ਹੋ ਨਿਬੜੀ ਹੈ ਜਦ ਇੱਕ ਵਾਰ ਫਿਰ ਸਿੱਖ ਨੌਜਵਾਨਾਂ ਨੇ ਆਪਣੇ ਕੌਮੀ ਸ਼ਹੀਦਾਂ ਪ੍ਰਤੀ ਪਿਆਰ ਵਿਖਾਉਂਦਿਆਂ ਅਦਭੁੱਤ ਨਜ਼ਾਰਾ ਪੇਸ਼ ਕਰ ਦਿੱਤਾ। ਜੂਨ 1984 ਦੇ ਤੀਜੇ ਘੱਲੂਘਾਰੇ ਦੀ 38ਵੀਂ…