59 Viewsਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਅਗਲੇ ਮਹੀਨੇ ਹੋਵੇਗਾ। ਇਸ ਮਹੀਨੇ ਦੇ ਅੰਤ ‘ਚ ਬਜਟ ਸੈਸ਼ਨ ਹੈ। ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਵਿੱਚ ਇਸ ਵੇਲੇ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਨਵੇਂ…