ਜਲੰਧਰ ’ਚ ਹਾਕੀ ਖਿਡਾਰੀ ਦੀ ਪਤਨੀ ਨੇ ਪੱਖੇ ਨਾਲ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
|

ਜਲੰਧਰ ’ਚ ਹਾਕੀ ਖਿਡਾਰੀ ਦੀ ਪਤਨੀ ਨੇ ਪੱਖੇ ਨਾਲ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

31 Viewsਜਲੰਧਰ ਕੈਂਟ ’ਚ 29 ਸਾਲ ਦੀ ਔਰਤ ਹਰਜਿੰਦਰ ਕੌਰ ਨੇ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਫ਼ੌਜ ਦੀ ਹਾਕੀ ਟੀਮ ਦੇ ਖਿਡਾਰੀ ਗੁਰਪ੍ਰੀਤ ਸਿੰਘ ਦੀ ਪਤਨੀ ਸੀ ਅਤੇ ਮਿਲਟਰੀ ਹਸਪਤਾਲ ਦੇ ਨੇੜਲੇ ਇਲਾਕੇ ਹੁਸੈਨੀਵਾਲਾ ’ਚ ਸਥਿਤ ਫ਼ੌਜ ਦੇ ਕੁਆਰਟਰਾਂ ’ਚ ਰਹਿੰਦੀ ਸੀ। ਹਰਜਿੰਦਰ ਕੌਰ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਮਿਲਟਰੀ…