ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ‘ਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ
109 Viewsਐਸੋਸੀਏਸ਼ਨ ਵੱਲੋ 27 ਜੂਨ ਨੂੰ DC ਦਫਤਰ ਜਲੰਧਰ ਅੱਗੇ ਪੰਜਾਬ ਸਰਕਾਰ ਅਤੇ DPRO ਜਲੰਧਰ ਦੇ ਸਾੜੇ ਜਾਣਗੇ ਪੁਤਲੇ- ਜਸਬੀਰ ਪੱਟੀ ਅੰਮ੍ਰਿਤਸਰ 17 ਜੂਨ (INA) ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਨਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ…