ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ
110 Views ਭੋਗਪੁਰ 18 ਜੂਨ ( ਸੁਖਵਿੰਦਰ ਜੰਡੀਰ ) ਸਬ ਇੰਸਪੈਕਟਰ ਕਰਮਜੀਤ ਸਿੰਘ ਮਾਣਕਰਾਈ, ਅਮਰਜੀਤ ਸਿੰਘ ਜੰਡੀਰ ਪ੍ਰਧਾਨ ਜਥੇਬੰਦੀ ਆਰ ਐਸ ਡੀ, ਕੁਲਵੰਤ ਸਿੰਘ ਸੀਨੀਅਰ ਆਗੂ ਆਪ ਅਤੇ ਅਜੇ ਕੁਮਾਰ ਸੀਨੀਅਰ ਆਗੂ ਆਪ ਵਲੋਂ ਗੁਰਵਿੰਦਰ ਸਿੰਘ ਸੱਗਰਾਵਾਲੀ ਜੁਆਇੰਟ ਸੈਕਟਰੀ ਪੰਜਾਬ ਨਾਲ ਖਾਸ ਮੁਲਾਕਾਤ ਕੀਤੀ ਗਈ ਕਾਫ਼ੀ ਮਸਲਿਆਂ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ, ਉਪਰੰਤ ਗੁਰਦੁਆਰਾ…