ਕਾਂਗਰਸੀ ਚੇਅਰਮੈਨਾਂ ਤੋਂ ਖੁੱਸਣਗੀਆਂ ਕੁਰਸੀਆਂ, ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰ
|

ਕਾਂਗਰਸੀ ਚੇਅਰਮੈਨਾਂ ਤੋਂ ਖੁੱਸਣਗੀਆਂ ਕੁਰਸੀਆਂ, ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰ

42 Viewsਚੰਡੀਗੜ੍ਹ 22 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਜਲਦ ਹੀ ਕਾਂਗਰਸੀਆਂ ਤੋਂ ਮਾਰਕੀਟ ਕਮੇਟੀਆਂ ਦੀਆਂ ਚੇਅਰਮੈਨੀਆਂ ਖੁੱਸ ਜਾਣਗੀਆਂ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਭੰਗ ਕਰਨ ਜਾ ਰਹੀ ਹੈ। ਇਸ ਵੇਲੇ ਪੰਜਾਬ ਦੀਆਂ ਕੁੱਲ 156 ਮਾਰਕੀਟ ਕਮੇਟੀਆਂ ਉੱਪਰ ਕਾਂਗਰਸੀ ਹੀ ਕਾਬਜ਼ ਹਨ। ਆਮ ਆਦਮੀ ਪਾਰਟੀ ਕਾਂਗਰਸ ਚੇਅਰਮੈਨਾਂ ਨੂੰ ਹਟਾ ਕੇ ਆਪਣੇ ਨੁਮਾਇੰਦੇ…

ਲੁਧਿਆਣਾ ‘ਚ ਭਾਜਪਾ ਆਗੂ ਸੰਦੀਪ ਕਪੂਰ ਦੀ ਸਵਾਇਨ ਫਲੂ ਨਾਲ ਮੌਤ
| | |

ਲੁਧਿਆਣਾ ‘ਚ ਭਾਜਪਾ ਆਗੂ ਸੰਦੀਪ ਕਪੂਰ ਦੀ ਸਵਾਇਨ ਫਲੂ ਨਾਲ ਮੌਤ

59 Viewsਲੁਧਿਆਣਾ 22 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸੂਬੇ ‘ਚ ਕੋਰੋਨਾ ਵਾਇਰਸ ਮਹਾਮਾਰੀ ਵਿਚਕਾਰ ਹੁਣ ਸਵਾਇਨ ਫਲੂ (swine flu) ਨੇ ਵੀ ਦਸਤਕ ਦੇ ਦਿੱਤੀ ਹੈ | ਇਸਦੇ ਚੱਲਦਿਆਂ ਲੁਧਿਆਣਾ ਵਿੱਚ ਸਵਾਇਨ ਫਲੂ ਨਾਲ ਭਾਜਪਾ ਆਗੂ ਸੰਦੀਪ ਕਪੂਰ ਦੀ ਮੌਤ ਹੋ ਗਈ ਹੈ। ਬੁੱਧਵਾਰ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ H1N1 ਵਾਇਰਸ ਨਾਲ 46 ਸਾਲਾ ਵਿਅਕਤੀ…

| | | | |

ਜਾਣੋ ਕੌਣ ਸੀ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਉਸਦੇ ਸਾਥੀ

64 Views ਸਿੱਧੂ ਮੂਸੇਵਾਲੇ ਦੀ ਗੀਤ ‘ਚ ਜਿਸ ਬਲਵਿੰਦਰ ਸਿੰਘ ਜਟਾਣਾ ਦੀ ਗੱਲ ਹੋ ਰਹੀ ਏ , ਜਾਣੋ ਕੌਣ ਸੀ ਬਲਵਿੰਦਰ ਸਿੰਘ ਜਟਾਣਾ ਅਤੇ ਉਸਦੇ ਸਾਥੀ ਗੱਲ 23 ਜੁਲਾਈ 1990 ਦੀ ਹੈ, ਸਵੇਰ ਦੇ 10:30 ਵਜੇ ਦਾ ਵਕਤ ਸੀ। ਚੰਡੀਗਡ਼੍ਹ ਦੇ ਸੈਕਟਰ 26 ਵਿਚ ਐੱਸ.ਵਾਈ.ਐੱਲ.ਦੇ ਮੁੱਖ ਦਫ਼ਤਰ ਵਿਚ ਦਫ਼ਤਰੀ ਅਮਲਾ ਕੰਮਾਂ-ਕਾਰਾਂ ਵਿਚ ਰੁੱਝਾ ਹੋਇਆ ਸੀ…

ਜੇਕਰ ਸ਼ਿਵ ਸੈਨਿਕ ਮੇਰੇ ਤੋਂ ਨਾਰਾਜ਼ ਹਨ ਤਾਂ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ: ਊਧਵ ਠਾਕਰੇ
|

ਜੇਕਰ ਸ਼ਿਵ ਸੈਨਿਕ ਮੇਰੇ ਤੋਂ ਨਾਰਾਜ਼ ਹਨ ਤਾਂ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ: ਊਧਵ ਠਾਕਰੇ

42 Viewsਨਿਊਜ਼ ਡੈਸਕ ( ਨਜ਼ਰਾਨਾ ਨਿਊਜ਼ ) ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਫੇਸਬੁੱਕ ਲਾਈਵ ਕਰਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਸੱਤਾ ਦਾ ਕੋਈ ਲਾਲਚ ਨਹੀਂ ਹੈ। ਉਨ੍ਹਾਂ ਨੇ ਮਰਾਠੀ ਭਾਸ਼ਾ ‘ਚ ਲਾਈਵ ‘ਚ ਕਿਹਾ ਕਿ ਜੇਕਰ ਸ਼ਿਵ ਸੈਨਿਕ ਮੇਰੇ ਤੋਂ ਨਾਰਾਜ਼ ਹਨ ਤਾਂ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ। ਜੇਕਰ ਮੈਂ ਵਿਧਾਇਕਾਂ ਦਾ…

|

ਜ਼ਿਮਨੀ ਚੋਣ ਸੰਗਰੂਰ ਚ ਭਾਰੀ ਬਹੁਮਤ ਨਾਲ ਜਿੱਤੇ ਗੀ ਆਪ – ਸੀਮਾ ਰਾਣੀ

35 Views ਭੋਗਪੁਰ 22 ਜੂਨ ( ਸੁਖਵਿੰਦਰ ਜੰਡੀਰ ) ਜ਼ਿਲ੍ਹਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਭਾਰੀ ਬਹੁਮਤ ਦੇ ਨਾਲ ਜਿੱਤ ਹਾਸਲ ਕਰਨਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਰਾਣੀ ਬਡਾਲਾ ਨੇ ਕਿਹਾ ਕੇ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਬਹੁਤ ਹੀ ਮਿਹਨਤੀ ਅਤੇ…

ਫੋਜੀ ਨੌਜਵਾਨਾਂ ਦੇ ਹੱਕ ਅਤੇ ਸਤਿਕਾਰ ਬਹੁਤ ਜ਼ਰੂਰੀ: – ਆਪ ਆਗੂ
|

ਫੋਜੀ ਨੌਜਵਾਨਾਂ ਦੇ ਹੱਕ ਅਤੇ ਸਤਿਕਾਰ ਬਹੁਤ ਜ਼ਰੂਰੀ: – ਆਪ ਆਗੂ

36 Views ਭੋਗਪੁਰ 22 ਜੂਨ ( ਸੁਖਵਿੰਦਰ ਜੰਡੀਰ )ਸੈਂਟਰ ਦੀ ਮੋਦੀ ਸਰਕਾਰ ਵੱਲੋਂ ਫ਼ੌਜੀ ਨੌਜਵਾਨਾਂ ਦੀ ਭਰਤੀ ਨੂੰ ਲੈ ਕੇ ਬਣਾਏ ਗਏ ਨਵੇਂ ਕਾਨੂਨਾ ਦੀ ਆਪ ਦੇ ਆਗੂਆਂ ਨੇ ਸਖਤ ਨਿਖੇਧੀ ਕੀਤੀ ਹੈ, ਸੈਂਟਰ ਦੀ ਮੋਦੀ ਸਰਕਾਰ ਨੇ ਕਿਹਾ ਹੈ ਫੋਜੀ ਨੌਜਵਾਨਾਂ ਦੀ ਨਵੀਂ ਭਰਤੀ ਵਿੱਚ ਫੌਜੀ ਨੌਜਵਾਨ ਚਾਰ ਸਾਲ ਨੌਕਰੀ ਕਰਨਗੇ,ਪੈਨਸ਼ਨ ਨਹੀਂ ਦਿੱਤੀ ਜਾਵੇਗੀ,…

ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ
| | |

ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ

38 Viewsਅਨੰਦਪੁਰ ਸਾਹਿਬ 22 ਜੂਨ ( ਹਰਦੀਪ ਸਿੰਘ ਰਾਮਦੀਵਾਲੀ/ ਨਰਿੰਦਰ ਸਿੰਘ ਮਹਿਤਾ ) ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੇ ਜੰਮਪਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਸ੍ਰੀ ਆਨੰਦਪੁਰ ਸਾਹਿਬ ਪ੍ਰਿੰਸੀਪਲ ਸੁਰਿੰਦਰ ਸਿੰਘ (Principal Surinder Singh) ਦੀ ਅੱਜ ਅੰਤਿਮ ਅਰਦਾਸ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ…

| |

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾਉਣ ਦੀ ਅਪੀਲ

30 Viewsਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਬੱਝੇਗਾ ਪੰਥਕ ਰਾਜਨੀਤੀ ਦਾ ਮੁੱਢ – ਭਾਈ ਰਣਜੀਤ ਸਿੰਘ ਪੰਜਾਬੀਆਂ ਦੀ ਵੋਟ ਦਾ ਅਸਲ ਹੱਕਦਾਰ ਸਿਮਰਨਜੀਤ ਸਿੰਘ ਮਾਨ ਅੰਮ੍ਰਿਤਸਰ, 22 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਲੋਕ ਸਭਾ ਦੀ ਜ਼ਿਮਨੀ ਚੋਣ…

ਮੁੱਖ ਮੰਤਰੀ ਦੀ ਪਤਨੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਠੋਕਿਆ 100 ਕਰੋੜ ਰੁਪਏ ਦਾ ਮਾਣਹਾਨੀ ਮੁਕੱਦਮਾ
|

ਮੁੱਖ ਮੰਤਰੀ ਦੀ ਪਤਨੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਠੋਕਿਆ 100 ਕਰੋੜ ਰੁਪਏ ਦਾ ਮਾਣਹਾਨੀ ਮੁਕੱਦਮਾ

29 Viewsਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਦੀ ਪਤਨੀ ਰਿਨੀਕੀ ਭੂਯਾਨ ਸਰਮਾ ਨੇ ਮੰਗਲਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ), ਗੁਹਾਟੀ ਵਿੱਚ 100 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ। ਆਪ ਨੇਤਾ ਸਿਸੋਦੀਆ ਨੇ 4 ਜੂਨ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ…

ਸੰਗਰੂਰ ‘ਚ ਪ੍ਰਾਈਵੇਟ ਵਾਹਨਾਂ ਦੇ ਦਾਖ਼ਲੇ ‘ਤੇ ਲਗੀ ਪੂਰਨ ਪਾਬੰਦੀ
| | |

ਸੰਗਰੂਰ ‘ਚ ਪ੍ਰਾਈਵੇਟ ਵਾਹਨਾਂ ਦੇ ਦਾਖ਼ਲੇ ‘ਤੇ ਲਗੀ ਪੂਰਨ ਪਾਬੰਦੀ

46 Viewsਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ‘ਚ ਸਮੂਹ ਪੋਲਿੰਗ ਸਟਾਫ਼ ਨੂੰ ਹਦਾਇਤ ਜਾਰੀ ਕੀਤੀ ਹੈ ਕਿ 23 ਜੂਨ ਨੂੰ ਪੋਲਿੰਗ ਵਾਲੇ ਦਿਨ ਲੋਕ ਸਭਾ ਹਲਕਾ ਸੰਗਰੂਰ ਦੇ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ਅੰਦਰ ਪ੍ਰਾਈਵੇਟ ਵਾਹਨਾਂ ਦੇ ਦਾਖ਼ਲੇ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਪੋਲਿੰਗ ਬੂਥ…