RTI ਐਕਟੀਵਿਸਟ ਵਲੋਂ ਵੱਡਾ ਖ਼ੁਲਾਸਾ, ਮਾਨ ਸਰਕਾਰ ਨੇ 3 ਮਹੀਨਿਆਂ ‘ਚ ਮੀਡੀਆ ‘ਤੇ ਖਰਚੇ ਕਰੀਬ ਸਾਢੇ 37 ਕਰੋੜ ਰੁਪਏ
39 Viewsਦਿੱਲੀ ਦੀ ਇਸ਼ਤਿਹਾਰ ਕੰਪਨੀ ਰਾਹੀਂ ਬਿਨਾਂ ਬੋਲੀ ਬੁਲਾਏ ਅਤੇ ਇਸ਼ਤਿਹਾਰ ਏਜੰਸੀ ਦਾ ਪੱਖ ਲੈਣ ਲਈ 18,52,600.00 ਰੁਪਏ ਖਰਚ ਕੀਤੇ–ਸੰਜੇ ਸਹਿਗਲ ਜਲੰਧਰ 26 ਜੂਨ ( ਰਣਜੀਤ ਸਿੰਘ ਖਾਲਸਾ ) ਪੰਜਾਬ ਸੋਸ਼ਲ, ਸਿਵਲ ਰਾਈਟਸ ਆਰਟੀਆਈ ਐਕਟੀਵਿਸਟ ਸੰਜੇ ਸਹਿਗਲ ਦੁਆਰਾ ਦਿੱਤੀ ਗਈ ਆਰਟੀਆਈ ਜਾਣਕਾਰੀ ਵਿੱਚ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਕੋਵਿਡ ਪੀੜਤ ਪਰਿਵਾਰਾਂ…
ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ
48 Viewsਜੰਡਿਆਲਾ ਗੁਰੂ 26 ਜੂਨ ( ਹਰਮੇਲ ਸਿੰਘ ਹੁੰਦਲ ) ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾ ਦੇ ਦਿਸਾ ਨਿਰਦੇਸ਼ ਤਹਿਤ ਸ਼੍ਰ. ਅਮਰਜੀਤ ਸਿੰਘ ਬੰਡਾਲਾ ਅਤ੍ਰਿੰਗ ਮੈਂਬਰ ਸ੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰ. ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਖ਼ਾਲਿਸਤਾਨ ਦੇ ਸੰਘਰਸ਼ ਨੂੰ ਬਲ ਮਿਲੇਗਾ : ਰਣਜੀਤ ਸਿੰਘ ਦਮਦਮੀ ਟਕਸਾਲ
80 Viewsਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਐੱਮ.ਪੀ. ਬਣਨ ‘ਤੇ ਮੁਬਾਰਕਬਾਦ ਅੰਮ੍ਰਿਤਸਰ, 26 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ‘ਤੇ ਮੁਬਾਰਕਬਾਦ ਦਿੰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ…