





ਪੁਲਿਸ ਵਲੋਂ ਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ
101 Viewsਲੁਧਿਆਣਾ 29 ਜੂਨ ( ਜਗਦੀਪ ਸਿੰਘ ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਰੱਗ ਮਾਫੀਆ ਖਿਲਾਫ ਵਿੱਢੀ ਗਈ ਜੰਗ ਤਹਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਲੁਧਿਆਣਾ (Ludhiana) ਤੋਂ 20.80 ਕਿਲੋਗ੍ਰਾਮ ਐਮਫੇਟਾਮਾਈਨ ਜਾਂ ਕ੍ਰਿਸਟਲ ਮੈੱਥ, ਜਿਸਨੂੰ ਆਈ.ਸੀ.ਈ. ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕਰਕੇ ਦੋ…
