ਅੱਤ ਚੁੱਕਣ ਵਾਲਿਆਂ ਦਾ ਅੰਤ ਵੀ ਜਲਦ ਆਇਆ ਹੈ – ਸੱਗਰਾਵਾਲੀ
125 Views ਭੋਗਪੁਰ 1 ਜੁਲਾਈ ( ਸੁਖਵਿੰਦਰ ਜੰਡੀਰ ) ਆਮ ਆਦਮੀ ਪਾਰਟੀ ਗੁਰਵਿੰਦਰ ਸਿੰਘ ਸੱਗਰਾਂਵਾਲੀ ਜੁਆਇੰਟ ਸੈਕਟਰੀ ਪੰਜਾਬ, ਦਵਿੰਦਰ ਸਿੰਘ ਸੀਨੀਅਰ ਆਗੂ ਆਪ, ਅਤੇ ਅਮਰਜੀਤ ਸਿੰਘ ਜੰਡੀਰ ਪ੍ਰਧਾਨ ਜਥੇਬੰਦੀ ਆਰ ਐੱਸ ਡੀ ਨੇ ਅੱਜ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸੰਗਤਾਂ ਦੇ ਦਰਸ਼ਨ ਕੀਤੇ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿਸ ਦਾ ਮੂਰਖ ਲੋਕਾਂ…