| | | |

ਮੱਤੇਵਾਲ ਸਮੇਤ ਪੰਜਾਬ ਵਿੱਚ ਬਚੇ ਜੰਗਲ ਤੇ ਰੱਖਾਂ ਨੂੰ ਕਿਉ ਬਚਾਉਣਾ ਜਰੂਰੀ ਹੈ?

134 Viewsਮੱਤੇਵਾਲ ਸਮੇਤ ਪੰਜਾਬ ਵਿੱਚ ਬਚੇ ਜੰਗਲ ਤੇ ਰੱਖਾਂ ਨੂੰ ਕਿਉ ਬਚਾਉਣਾ ਜਰੂਰੀ ਹੈ? ਕਿਸੇ ਵੀ ਖਿੱਤੇ ਨੂੰ ਬਚਾਉਣ ਵਾਸਤੇ ਓਥੋਂ ਦੇ ਕੁਦਰਤੀ ਸਰੋਤਾਂ ਦਾ ਬਚੇ ਰਹਿਣਾਂ ਬਹੁਤ ਜਰੂਰੀ ਹੁੰਦਾ ਹੈ ਕਿਉਂਕਿ ਇਹਨਾ ਤੋ ਬਗੈਰ ਜਨ ਜੀਵਨ ਦਾ ਬਚੇ ਰਹਿਣਾ ਸੰਭਵ ਹੀ ਨਹੀ ਹੈ ਇਸ ਗੱਲ ਦੀ ਬਹੁਤੀ ਵਿਆਖਿਆ ਕਰਨ ਦੀ ਲੋੜ ਨਹੀ ਕਿਸਨੂੰ ਨਹੀ…

|

डॉ. श्यामा प्रसाद मुखर्जी के संघर्ष से ही देश में जागृति आई,रणजीत सिंह खोजेवाल

94 Views कपूरथला 6 july 2022 जनसंघ के संस्थापक व अखंड भारत के प्रेणता डॉ.श्यामा प्रसाद मुखर्जी ने सत्ता का त्याग कर देश की एकता व अखंडता के लिए अपना सबकुछ न्योछावर कर दिया था। उनका पूरा जीवन देश को समर्पित रहा।हमें उनके जीवन से प्रेरणा लेने की जरूरत है।उक्त बातें बुधवार को डॉ.श्यामा प्रसाद…

|

ਡਾ:ਸ਼ਿਆਮਾ ਪ੍ਰਸਾਦ ਮੁਖਰਜੀ ਦੇ ਸੰਘਰਸ਼ ਨਾਲ ਹੀ ਦੇਸ਼ ਵਿਚ ਚੇਤਨਾ ਆਈ,ਰਣਜੀਤ ਸਿੰਘ ਖੋਜੇਵਾਲ

88 Views ਕਪੂਰਥਲਾ 6 ਜੁਲਾਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਜਨਸੰਘ ਦੇ ਸੰਸਥਾਪਕ ਅਤੇ ਅਖੰਡ ਭਾਰਤ ਦੇ ਮੋਢੀ ਡਾ:ਸ਼ਿਆਮਾ ਪ੍ਰਸਾਦ ਮੁਖਰਜੀ ਨੇ ਸੱਤਾ ਦਾ ਤਿਆਗ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ।ਉਨ੍ਹਾਂ ਦਾ ਸਾਰਾ ਜੀਵਨ ਦੇਸ਼ ਨੂੰ ਸਮਰਪਿਤ ਰਿਹਾ।ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।ਉਕਤ…

|

ਗਿਆਨੀ ਕੁਲਵਿੰਦਰ ਸਿੰਘ ਜੀ ਇੱਟਲੀ ਚ ਕਰਨ ਗੇ ਕਥਾ ਵਿਚਾਰ

105 Views ਭੋਗਪੁਰ 6 ਜੁਲਾਈ ( ਸੁਖਵਿੰਦਰ ਜੰਡੀਰ ) ਸਿੱਖ ਕੌਮ ਦੇ ਵਿਦਵਾਨ ਕਥਾਵਚਕ ਗਿਆਨੀ ਕੁਲਵਿੰਦਰ ਸਿੰਘ ਜੀ ਭੋਗਪੁਰ ਵਾਲੇ ਕਥਾ ਵਾਚਕ ਰੋਜ਼ਾਨਾ ਹੀ ਵੱਖ ਵੱਖ ਦੇਸ਼ਾਂ ਵਿਦੇਸ਼ਾ ਵਿਚ ਜਾ ਕੇ ਆਪਣੀ ਸੇਵਾ ਨਿਭਾਅ ਰਹੇ ਹਨ ਗੁਰਬਾਣੀ ਕਥਾ ਵੀਚਾਰ ਅਤੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਾਉਂਦੇ ਹਨ, ਗਿਆਨੀ ਕੁਲਵਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ…

| |

ਲੋਕਾਂ ਦੀ ਲਾਪਰਵਾਹੀ ਜੁਗਿਆਲ ਕਲੋਨੀ ਦੀ ਸੁੰਦਰਤਾ ਨੂੰ ਲਾ ਰਹੀ ਗ੍ਰਹਿਣ – ਅਸ਼ਵਨੀ ਲੂੰਬਾ ।

90 Views ਸ਼ਾਹਪੁਰਕੰਢੀ 6 ਜੁਲਾਈ ( ਸੁਖਵਿੰਦਰ ਜੰਡੀਰ ) ਕੇਂਦਰ ਸਰਕਾਰ ਵੱਲੋਂ ਭਾਵੇਂ ਦੇਸ਼ ਚ ਸਵੱਛ ਭਾਰਤ ਅਭਿਆਨ ਦੇ ਦਾਅਵੇ ਕੀਤੇ ਜਾਂਦੇ ਹਨ । ਪਰ ਜੁਗਿਆਲ ਕਲੋਨੀ ਵਿੱਚ ਕੇਂਦਰ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੀਆਂ ਧੱਜੀਆਂ ਉੱਡਦੀਆਂ ਦਿਖਾਈ ਦੇ ਰਹੀਆਂ ਹਨ । ਲੋਕਾਂ ਵੱਲੋਂ ਲਾਪ੍ਰਵਾਹੀ ਵਰਤਦੇ ਹੋਏ ਥਾਂ ਥਾਂ ਤੇ ਕੂੜੇ ਦੇ ਢੇਰ ਲਗਾ ਦਿੱਤੇ…

| | |

ਐੱਮ.ਪੀ. ਸਿਮਰਨਜੀਤ ਸਿੰਘ ਮਾਨ ਦਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸ਼ਾਨਦਾਰ ਸਨਮਾਨ

100 Views ਅੰਮ੍ਰਿਤਸਰ, 6 ਜੁਲਾਈ ( ਹਰਮੇਲ ਸਿੰਘ ਹੁੰਦਲ ) ਸੰਗਰੂਰ ਜ਼ਿਮਨੀ ਚੋਣ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੋਲਡਨ ਗੇਟ ਵਿਖੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ…

| | | | |

ਸੰਨ 2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਪੰਥ ਤੋਂ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

107 Viewsਅੰਮ੍ਰਿਤਸਰ 6 ਜੁਲਾਈ ( ਗੁਰਭੇਜ ਸਿੰਘ ਅਨੰਦਪੁਰੀ ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ…

| | | | | |

ਐਸਵਾਈਐਲ ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਤਸਵੀਰ

100 Views-ਸ਼੍ਰੋਮਣੀ ਕਮੇਟੀ ਗੁਰਬਾਣੀ, ਇਤਿਹਾਸ ਤੇ ਰਹਿਤ ਮਰਯਾਦਾ ਆਧਾਰਤ ਐਪ ਤਿਆਰ ਕਰੇਗੀ- ਐਡਵੋਕੇਟ ਧਾਮੀ -ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ ਸ਼੍ਰੋਮਣੀ ਕਮੇਟੀ-ਐਡਵੋਕੇਟ ਧਾਮੀ -ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੀ ਕੀਤੀ ਕਰੜੀ ਨੁਕਤਾਚੀਨੀ ਅੰਮ੍ਰਿਤਸਰ, 6 ਜੁਲਾਈ ( ਗੁਰਭੇਜ ਸਿੰਘ ਅਨੰਦਪੁਰੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ…

| | | |

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

100 Viewsਅੰਮ੍ਰਿਤਸਰ, 6 ਜੁਲਾਈ- ( ਹਰਮੇਲ ਸਿੰਘ ਹੁੰਦਲ ) ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚ ਕੇ ਹਾਲ…