ਸਾਕਾ ਗੁਰੂ ਕਾ ਬਾਗ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਵਿੱਚ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ
131 Viewsਅੰਮ੍ਰਿਤਸਰ 12 ਜੁਲਾਈ ( ਗੁਰਭੇਜ ਸਿੰਘ ਅਨੰਦਪੁਰੀ ) ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾ ਦੇ ਦਿਸਾ ਨਿਰਦੇਸ਼ ਤਹਿਤ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਪਿੰਡ ਪਾਖਰਪੁਰਾ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ…