| | |

ਜਲੰਧਰ ‘ਚ ਮਾਮੂਲੀ ਤਕਰਾਰ ਕਾਰਨ 23 ਸਾਲਾ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

41 Views ਜਲੰਧਰ ‘ਚ ਮਾਮੂਲੀ ਤਕਰਾਰ ਤੋਂ ਬਾਅਦ 23 ਸਾਲਾ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦੇ ਦੋਸਤ ਨੂੰ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟ ਕੇ ਗੰਭੀਰ ਜ਼ਖਮੀ ਕਰ ਦਿੱਤਾ। ਗੰਭੀਰ ਹਾਲਤ ‘ਚ ਫੁੱਟਬਾਲ ਖਿਡਾਰੀ ਦਾ ਦੋਸਤ ਫਗਵਾੜਾ ਦੇ ਇਕ ਨਿੱਜੀ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ…