ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਾਡੇ ਲਈ ਇਕ ਹਲੂਣਾ –ਗਿ :ਜੈਦੀਪ ਸਿੰਘ ਫਗਵਾੜਾ
101 Viewsਕੈੰਬਰਿਜ਼ 18 ਜੁਲਾਈ ( ਨਜ਼ਰਾਨਾ ਨਿਊਜ਼ ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈੰਬਰਿਜ਼ ਵਿਖ਼ੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈਤਾਰੂ ਸਿੰਘ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ ਸਜੇ ਹੋਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਲੁਧਿਆਣਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ । ਗੁਰੂ ਘਰ ਦੇ ਹੈਡ ਗ੍ਰੰਥੀ ਗਿਆਨੀ ਜੈਦੀਪ ਸਿੰਘ…