ਪੰਜਾਬ ਪੁਲਿਸ ਨੇ ਅੰਮ੍ਰਿਤਸਰ ਐਨਕਾਊਂਟਰ ਨੂੰ ਲੈ ਕੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਵੱਡੇ ਖ਼ੁਲਾਸੇ
118 Viewsਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ‘ਚ 2 ਗੈਂਗਸਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ | ਇਸਦੇ ਨਾਲ ਹੀ ਇਸ ਮੁੱਠਭੇੜ ਨੂੰ ਲੈ ਕੇ ਪੰਜਾਬ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਵੱਡੇ ਖ਼ੁਲਾਸੇ ਕੀਤੇ | ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਖਤਮ…