| | |

ਸਾਕਾ ਗੁਰੂ ਕਾ ਬਾਗ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਲਗਾਇਆ

38 Views ਅੰਮ੍ਰਿਤਸਰ 26 ਜੁਲਾਈ ( ਹਰਮੇਲ ਸਿੰਘ ਹੁੰਦਲ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾ ਦੇ ਦਿਸਾ ਨਿਰਦੇਸ਼ ਤਹਿਤ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਪਿੰਡ ਅਬਦਾਲ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ…