ਰੂਸ-ਯੂਕਰੇਨ ਯੁੱਧ ਦੌਰਾਨ ਵਾਪਸ ਪਰਤੇ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ‘ਚ ਸ਼ਾਮਲ ਹੋਣ ਦੀ ਦਿੱਤੀ ਇਜਾਜ਼ਤ
55 Viewsਦਿੱਲੀ 29 ਜੁਲਾਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਵਿਦੇਸ਼ਾਂ ‘ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ | ਭਾਰਤੀ ਵਿਦਿਆਰਥੀ ਜੋ ਆਪਣੇ ਅੰਡਰ ਗਰੈਜੂਏਟ ਮੈਡੀਕਲ ਕੋਰਸ ਦੇ ਆਖ਼ਰੀ ਸਾਲ ਵਿੱਚ ਸਨ ਅਤੇ ਕਰੋਨਾ ਮਹਾਂਮਾਰੀ ਜਾਂ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਸਨ। ਉਹਨਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ/FMGE ਵਿੱਚ ਸ਼ਾਮਲ…