ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ।
107 Views15 ਅਗਸਤ ਨੂੰ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ ਸੱਦਾ ਬਾਘਾਪੁਰਾਣਾ 30 ਜੁਲਾਈ(ਰਾਜਿੰਦਰ ਸਿੰਘ ਕੋਟਲਾ) ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਧਰਮਯੁੱਧ ਮੋਰਚੇ ਦੌਰਾਨ ਸ਼ਹੀਦ ਹੋਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਜਨਰਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ,ਸ਼ਹੀਦ ਭਾਈ ਜਸਵੰਤ ਸਿੰਘ ਬੂੰਗਰ ਭਰਾ,ਬਾਬਾ ਕਰਨੈਲ ਸਿੰਘ , ਚਾਚਾ ਚੰਦ ਸਿੰਘ , ਸ਼ਹੀਦ ਭਾਈ ਕੁਲਵੰਤ…