ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜਰਨੈਲ
48 Views ਨਿੱਕੇ ਹੁੰਦੇ ਮਾਂ ਦੀ ਖਵਾਹਿਸ਼ ਹੁੰਦੀ ਸੀ ਕੇ ਮੇਰਾ ਪੁੱਤ ਫੌਜ ਦਾ ਜਰਨੈਲ ਬਣੇ..ਪਰ ਕਿਸਮਤ ਮੈਨੂੰ ਕਨੇਡਾ ਲੈ ਆਈ..! ਕਨੇਡਾ ਮੇਰੇ ਨਾਲ ਕਾਲਜ ਪੜਦੀ ਉਹ ਕੁੜੀ ਅਫ਼੍ਰੀਕਨ ਮੁਲਖ ਇਥੋਪੀਆ ਤੋਂ ਸੀ..ਲੰਚ ਬ੍ਰੇਕ ਤੇ ਅਕਸਰ ਹੀ ਕੋਲ ਆ ਜਾਂਦੀ..! ਫੇਰ ਕਿੰਨੀਆਂ ਗੱਲਾਂ ਕਰਦੀ..ਕਿੰਨਾ ਕੁਝ ਦੱਸਦੀ..ਪੁੱਛਦੀ..ਕਦੇ ਹੱਸ ਪੈਂਦੀ ਤੇ ਕਦੇ ਉਦਾਸ ਹੋ ਜਾਂਦੀ..ਮੈਂ ਹੈਰਾਨ ਸਾਂ…