ਪੰਥਕ ਜਥੇਬੰਦੀਆਂ ਵੱਲੋਂ 14 ਨੂੰ ਅੰਮ੍ਰਿਤਸਰ ‘ਚ ਕੱਢਿਆ ਜਾਏਗਾ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
109 Viewsਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਨਿਕਲੇਗਾ ਮੋਟਰ ਸਾਇਕਲਾਂ ‘ਤੇ ਮਾਰਚ ਅੰਮ੍ਰਿਤਸਰ, 11 ਅਗਸਤ ( ਹਰਮੇਲ ਸਿੰਘ ਹੁੰਦਲ ) ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਭਾਈ ਬਲਬੀਰ ਸਿੰਘ…