ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
79 Views ਸਿੱਖ ਜ਼ਜਬਾਤਾਂ ਨੂੰ ਠੇਸ ਪਹੁੰਚਾਉਣ ਦੀ ਕਾਰਵਾਈ ਨਾ ਕਰਨ ਸਰਕਾਰਾਂ- ਐਡਵੋਕੇਟ ਧਾਮੀ ਅੰਮ੍ਰਿਤਸਰ, 14 ਅਗਸਤ ( ਹਰਮੇਲ ਸਿੰਘ ਹੁੰਦਲ ) ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਸਰਕਾਰ ਵੱਲੋਂ ਅਜ਼ਾਦੀ ਦਿਹਾੜੇ ਮੌਕੇ ਰੋਸ਼ਨੀਆਂ ਜਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ…