ਅਖੌਤੀ ਡਾਕਟਰ ਗੁਰਿੰਦਰ ਸਿੰਘ ਰੰਘਰੇਟਾ ਦੇ ਗਲ ‘ਚ ਜੁੱਤੀਆਂ ਦਾ ਹਾਰ ਪਾ ਕੇ ਮੂੰਹ ਕਰਾਂਗੇ ਕਾਲ਼ਾ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ/ਜਥਾ ਸਿਰਲੱਥ ਖ਼ਾਲਸਾ
98 Viewsਅੰਮ੍ਰਿਤਸਰ, 23 ਅਗਸਤ ( ਹਰਮੇਲ ਸਿੰਘ ਹੁੰਦਲ ) ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਸਿੱਖ ਕੌਮ ਦੇ ਮਹਾਂਨਾਇਕ ਹਨ, ਉਹਨਾਂ ਖ਼ਿਲਾਫ਼ ਕਿਸੇ ਤਰ੍ਹਾਂ ਦੀ ਟਿੱਪਣੀ ਖ਼ਾਲਸਾ ਪੰਥ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ…