|

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਇਤਿਹਾਸਕ ਬਦਲਾਅ,ਹਰ ਭਾਰਤੀ ਨੂੰ ਮਿਲ ਰਿਹਾ ਹੈ ਫਾਇਦਾ,ਰਣਜੀਤ ਸਿੰਘ ਖੋਜੇਵਾਲ

37 Viewsਕਪੂਰਥਲਾ 27 ਅਗਸਤ ( ਗੁਰਦੇਵ ਸਿੰਘ ਅੰਬਰਸਰੀਆ ) ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਇੱਕ ਇਤਿਹਾਸਕ ਤਬਦੀਲੀ ਵਿੱਚੋਂ ਲੰਘ ਰਿਹਾ ਹੈ,ਜਿਨ੍ਹਾਂ ਨੇ ਆਮ ਆਦਮੀ ਦੀ ਜ਼ਿੰਦਗੀ ਨੂੰ ਛੋਹਣ ਦਾ ਯਤਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਹ ਯਕੀਨੀ…