ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈੰਬਰਿਜ਼ ਵਿਖ਼ੇ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
49 Viewsਕੈਨੇਡਾ / ਕੈੰਬਰਿਜ਼ 31 ਅਗਸਤ ( ਨਜ਼ਰਾਨਾ ਨਿਊਜ਼ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈੰਬਰਿਜ਼ ਵਿਖ਼ੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸਜੇ ਹੋਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਸੁਖਜੀਵਨ ਸਿੰਘ ਝੰਡੇਰ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ…