ਭਿੰਡਰਾਂਵਾਲਾ ਟਾਈਗਰ ਫ਼ੋਰਸ ਦੇ ਜੁਝਾਰੂ ਸ਼ਹੀਦ ਭਾਈ ਗੁਰਮੁਖ ਸਿੰਘ ਦੇ ਪਰਿਵਾਰ ਦਾ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਵਿਸ਼ੇਸ਼ ਸਨਮਾਨ
46 Viewsਸ਼ਹੀਦਾਂ ਨੂੰ ਜਨਮ ਦੇਣ ਵਾਲੀਆਂ ਮਾਂਵਾਂ ਦੀਆਂ ਕੁੱਖਾਂ ਸਫ਼ਲੀਆਂ ਹੁੰਦੀਆਂ ਹਨ : ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 8 ਸਤੰਬਰ ( ਹਰਮੇਲ ਸਿੰਘ ਹੁੰਦਲ ) ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਹਥਿਆਰਬੰਦ ਸਿੱਖ ਸੰਘਰਸ਼ ‘ਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰ ਫ਼ੋਰਸ ਆਫ਼ ਖ਼ਾਲਿਸਤਾਨ ਦੇ ਜੁਝਾਰੂ ਸ਼ਹੀਦ ਭਾਈ ਗੁਰਮੁਖ…