ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ 117 ਵਲੰਟੀਅਰ ਚੁਣੇ
41 Viewsਅੰਮ੍ਰਿਤਸਰ, 17 ਸਤੰਬਰ ( ਹਰਮੇਲ ਸਿੰਘ ਹੁੰਦਲ ) ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ…