ਜਦ ਤਖ਼ਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਲਿਫਾਫੇ ‘ਚੋਂ ਨਿਕਲਣਗੇ ਤਾਂ ਅਜਿਹੇ ਹਾਲਾਤ ਤਾਂ ਬਣਨੇ ਹੀ ਸਨ – ਰਣਜੀਤ ਸਿੰਘ ਦਮਦਮੀ ਟਕਸਾਲ
87 Viewsਅੰਮ੍ਰਿਤਸਰ, 23 ਸਤੰਬਰ (ਨਜ਼ਰਾਨਾ ਨਿਊਜ਼ ਨੈਟਵਰਕ): ਬੀਤੇ ਕੱਲ੍ਹ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 2014 ਦੀ ਹੋਂਦ ਬਰਕਰਾਰ ਰੱਖਦਿਆਂ ਮਾਨਤਾ ਦਿੱਤੀ ਗਈ ਹੈ ਜਿਸ ਪਿੱਛੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ…