80 Viewsਅੰਮ੍ਰਿਤਸਰ, 27 ਸਤੰਬਰ ( ਹਰਮੇਲ ਸਿੰਘ ਹੁੰਦਲ ) ਆਰ ਐੱਸ ਐੱਸ ਦੇ ਮੁਖੀ ਮੋਹਨ ਭਾਗਵਤ ਦਾ ਬਿਆਨ ਕਿ “ਭਾਰਤ ਵਿੱਚ ਰਹਿਣ ਵਾਲੇ ਸਾਰੇ ਹਿੰਦੂ ਹਨ” ਦਾ ਮੋੜਵਾਂ ਜਵਾਬ ਦਿੰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅਸੀਂ ਨਾ ਤਾਂ ਹਿੰਦੂ ਹਾਂ ਅਤੇ ਨਾ ਹੀ ਭਾਰਤੀ। ਅਸੀਂ…