ਪਿਛਲੀਆਂ ਸਰਕਾਰਾਂ ਸਮੇਂ ਗੈੰਗਸਟਰ ਜੇਲ੍ਹਾਂ ਵਿੱਚ ਖਾਂਦੇ ਸਨ ਪੀਜ਼ਾ , ਪਰ ਹੁਣ ਪੂਰੀ ਸਖ਼ਤਾਈ- ਹਰਜੋਤ ਬੈਂਸ
106 Viewsਜਲੰਧਰ 3 ਅਕਤੂਬਰ ( ਗੁਰਦੇਵ ਸਿੰਘ ਅੰਬਰਸਰੀਆ ) ਸਿੱਧੂ ਮੂਸੇਵਾਲਾ ਦੇ ਕਤਲਕਾਂਡ ’ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੁੱਖ ਗੈਂਗਸਟਰਾਂ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕਸ਼ਿਸ਼ ਅਤੇ ਦੀਪਕ ਕੋਲ ਜੇਲ੍ਹਾਂ ’ਚ ਮੋਬਾਈਲ ਫ਼ੋਨ ਕਿਵੇਂ ਪਹੁੰਚੇ ਅਤੇ ਉਨ੍ਹਾਂ ਨੇ ਕਿਹੜੇ-ਕਿਹੜੇ ਲੋਕਾਂ ਨਾਲ ਗੱਲਬਾਤ ਕੀਤੀ, ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਲੱਗਭਗ ਪੂਰਾ ਹੋ…