68 Viewsਪਾਣੀਆਂ ਦੀ ਮੁੱਦੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਥਨੀ ਤੇ ਕਰਨੀ ਵਿੱਚ ਫਰਕ ਹੈ,ਭਾਜਪਾ ਕਪੂਰਥਲਾ 15 ਅਕਤੂਬਰ ( ਗੁਰਦੇਵ ਸਿੰਘ ਅੰਬਰਸਰੀਆ ) ਸਾਬਕਾ ਚੇਅਰਮੈਨ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਐਸਵਾਈਐਲ ਦੇ ਮੁੱਦੇ ਤੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਣੀ ਦੀ ਸਥਿਤੀ ‘ਤੇ ਸਪੱਸ਼ਟ ਕਰਨਾ ਚਾਹੀਦਾ…