| | | |

ਪਰਚਾ ਅੰਮ੍ਰਿਤਪਾਲ ਸਿੰਘ ‘ਤੇ ਨਹੀਂ, ਅਖੌਤੀ ਪਾਸਟਰਾਂ ਖ਼ਿਲਾਫ਼ ਹੋਣਾ ਚਾਹੀਦਾ – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

154 Views ਨਕਲੀ ਪਾਸਟਰਾਂ ਖਿਲਾਫ ਲਹਿਰ ਸਿਰਜਣ ਦੀ ਲੋੜ : ਰਣਜੀਤ ਸਿੰਘ ਅੰਮ੍ਰਿਤਸਰ, 17 ਅਕਤੂਬਰ ( ਹਰਮੇਲ ਸਿੰਘ ਹੁੰਦਲ ) ਈਸਾਈ ਪਾਸਟਰਾਂ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਬਿਆਨਾਂ ਨੂੰ ਲੈ ਕੇ ਅੱਜ ਜਲੰਧਰ ‘ਚ ਧਰਨਾ ਦਿੱਤਾ ਗਿਆ ਤੇ ਉਸ ਵਿਰੁੱਧ ਪਰਚਾ ਦਰਜ ਕਰਨ ਅਤੇ ਤੁਰੰਤ ਗ੍ਰਿਫਤਾਰੀ ਦੀ ਮੰਗ…