61 Viewsਭਾਜਪਾ ਆਗੂ ਰਣਜੀਤ ਸਿੰਘ ਖੋਜੇਵਾਲ ਨੇ ਸੁਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤ ਕਪੂਰਥਲਾ 31 ਅਕਤੂਬਰ ( ਗੁਰਦੇਵ ਸਿੰਘ ਅੰਬਰਸਰੀਆ ) ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਮਨ ਕੀ ਬਾਤ ਦਾ 94ਵਾਂ ਪ੍ਰੋਗਰਾਮ ਸੁਣਿਆ।ਊਨਾ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਦੇਸ਼…