| | |

ਮਾਂਝੇ ਨਾਲ ਸਬੰਧਤ ਉੱਘੇ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ

105 Viewsਅੰਮ੍ਰਿਤਸਰ, 13 ਦਸੰਬਰ ( ਹਰਮੇਲ ਸਿੰਘ ਹੁੰਦਲ ਮਾਂਝੇ ਦੇ ਜਰਨੈਲ ਵਜੋਂ ਮਸ਼ਹੂਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਬੀਮਾਰ ਸਨ, ਜਿਸਦੇ ਚੱਲਦੇ ਉਨ੍ਹਾਂ ਨੂੰ ਪੀਜੀਆਈ ਵਿਚ ਦਾਖ਼ਲ ਕਰਵਾਇਆ ਗਿਆ ਸੀ। ਦੋ ਵਾਰ ਕੈਬਨਿਟ ਮੰਤਰੀ ਰਹੇ ਸ: ਬ੍ਰਹਮਪੁਰਾ ਚਾਰ ਦਫ਼ਾ ਅਕਾਲੀ…