57 Views-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ -ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਅੰਮ੍ਰਿਤਸਰ 5 ਜਨਵਰੀ – ( ਹਰਮੇਲ ਸਿੰਘ ਹੁੰਦਲ਼ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ…