ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ
71 Views ਮਲੇਰਕੋਟਲਾ: 13 ਜਨਵਰੀ { ਨਜ਼ਰਾਨਾ ਨਿਊਜ ਨੈੱਟਵਰਕ } ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਦਿਹਾਂਤ ਹੋ ਗਿਆ। ਉਹ 67 ਵਰ੍ਹਿਆਂ ਦੇ ਸਨ। ਆਪਣੇ ਪਿਛੇ ਸੁਪਤਨੀ ਬੀਬੀ ਕਰਮਜੀਤ ਕੌਰ ਮੰਡੀਆਂ ਸਾਬਕਾ ਮੈਂਬਰ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ, ਦੋ ਬੇਟੇ ਅਮਰਿੰਦਰ ਸਿੰਘ ਚੀਮਾ ਤੇ ਇੰਜ. ਗੁਰਇਕਬਾਲ ਸਿੰਘ ਕੈਨੇਡਾ ਅਤੇ ਬੇਟੀ…