|

ਨੇਪਾਲ ਜਹਾਜ਼ ਹਾਦਸੇ ‘ਚ ਇਸ ਮਸ਼ਹੂਰ ਲੋਕ ਗਾਇਕਾ ਦੀ ਵੀ ਹੋਈ ਮੌਤ

50 Viewsਕਾਠਮੰਡੂ ( ਅਮਰਜੀਤ ਸਿੰਘ ਵਿਸਕੀ ) ਬੀਤੇ ਦਿਨੀਂ ਯਾਨੀਕਿ ਐਤਵਾਰ ਨੂੰ ਨੇਪਾਲ ਦੇ ਪੋਖਰਾ ਵਿਚ ਵੱਡਾ ਜਹਾਜ਼ ਹਾਦਸਾ ਵਾਪਰਿਆ, ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਾਦਸੇ ‘ਚ ਹੁਣ ਤੱਕ ਵੱਡੀ ਗਿਣਤੀ ਵਿਚ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਨੇਪਾਲ ਜਹਾਜ਼ ਹਾਦਸੇ ਵਿਚ ਮਸ਼ਹੂਰ ਲੋਕ ਗਾਇਕਾ…