67 Viewsਚੰਡੀਗੜ੍ਹ, 24 ਜਨਵਰੀ ( ਪ੍ਰੋਫੈਸਰ ਦਇਆਕਰਨ ਸਿੰਘ ਨਾਭ ) ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕ ਭਰਤੀ ਲਈ ਪ੍ਰੀਖਿਆ ਵਿੱਚ ਪੰਜਾਬੀ ਨੂੰ ਲਾਏ ਗਏ ਖੋਰੇ ਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਸਖ਼ਤ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਵਿਰਕ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ…