52 Viewsਅੰਮ੍ਰਿਤਸਰ, 17 ਮਾਰਚ ( ਹਰਮੇਲ ਸਿੰਘ ਹੁੰਦਲ਼ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ…