| | |

ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

51 Viewsਅੰਮ੍ਰਿਤਸਰ, 19 ਮਾਰਚ (ਹਰਮੇਲ ਸਿੰਘ ਹੁੰਦਲ਼ ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨਾ ਨਾਲ ਸਰਕਾਰੀ…