| | | |

ਦਲ ਖਾਲਸਾ ਨੇ ਲਿਖੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ

62 Viewsਚੰਡੀਗੜ੍ਹ –27 ਮਾਰਚ – ( ਬਲਦੇਵ ਸਿੰਘ ਭੋਲੇਕੇ ) ਪੰਜਾਬ ਭਰ ਵਿਚ ਬੀਤੇ ਦਿਨ ਤੋਂ ਹੋ ਰਹੀਆਂ ਗ੍ਰਿਫਤਾਰੀਆਂ ਤੇ ਛਾਪੇਮਾਰੀ ਦੇ ਮੱਦੇਨਜ਼ਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਅੱਜ 27 ਮਾਰਚ 2023 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਪੰਥਕ ਇਕੱਤਰਤਾ ਰੱਖੀ ਗਈ। ਇਸ ਦੇ ਸਬੰਧ ਵਿਚ ਦਲ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ…