| | | | | |

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ

53 Viewsਅੰਮ੍ਰਿਤਸਰ 31 ਮਾਰਚ ( ਹਰਮੇਲ ਸਿੰਘ ਹੁੰਦਲ਼ ) ਪੰਜਾਬ ਅੰਦਰ ਸ. ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ…