| |

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

41 Views ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਦਿੱਲੀ ਵਿਖੇ ਹੋਈ ਇਕੱਤਰਤਾ ਅੰਮ੍ਰਿਤਸਰ, 2 ਅਪ੍ਰੈਲ. ( ਹਰਮੇਲ ਸਿੰਘ ਹੁੰਦਲ਼ ) ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ…