ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
| | |

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

57 Viewsਅੰਮ੍ਰਿਤਸਰ, 10 ਅਪ੍ਰੈਲ ( ਨਜ਼ਰਾਨਾ ਨਿਊਜ ਨੈੱਟਵਰਕ ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ…