ਸ਼੍ਰੋਮਣੀ ਕਮੇਟੀ ਭਲਕੇ 27 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਕਰਵਾਏਗੀ ਮੁਲਾਕਾਤ
| | | | |

ਸ਼੍ਰੋਮਣੀ ਕਮੇਟੀ ਭਲਕੇ 27 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਕਰਵਾਏਗੀ ਮੁਲਾਕਾਤ

36 Viewsਅੰਮ੍ਰਿਤਸਰ, 26 ਅਪ੍ਰੈਲ —( ਹਰਸਿਮਰਨ ਸਿੰਘ ਹੁੰਦਲ਼ ) ਬੀਤੇ ਦਿਨਾਂ ਅੰਦਰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਜਾਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ…