105 Viewsਅੰਮ੍ਰਿਤਸਰ 11 ਮਈ ( ਹਰਿਸਿਮਰਨ ਹੁੰਦਲ ) ਬੁੱਧਵਾਰ ਦੇਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦੀ ਇਮਾਰਤ ਕੋਲ ਹੋਏ ਧਮਾਕੇ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵੱਲੋਂ ਮੁਲਜ਼ਮ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਤਸਵੀਰਾਂ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਦੱਸਿਆ ਕਿ ਗੁਰੂ ਰਾਮਦਾਸ…