85 Views ਸ਼ਹੀਦ ਸ਼ਬਦ ਫਾਰਸੀ ਬੋਲੀ ਦੇ ਸ਼ਬਦ ਸ਼ਹਿਦ ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ। ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਲਈ ਦਿੱਤੀ ਜਾਂ ਭਰੀ ਹੁੰਦੀ ਹੈ। ਸਿੱਖੀ ਦੇ ਸਿਧਾਂਤਾਂ ਦੀ…