ਸਕੂਲ ਸਿਰਫ ਵਿਦਿਆ ਨਹੀਂ ਸਮਾਜਿਕ ਸਰੋਕਾਰਾਂ ਤੋਂ ਵੀ ਜਾਣੂੰ ਕਰਵਾਉਂਦੇ ਹਨ- ਪਸਰੀਚਾ
197 Viewsਆਦਮਪੁਰ 26 ਮਈ (ਤਰਨਜੋਤ ਸਿੰਘ) ਸਕੂਲ ਸਿਰਫ ਵਿਦਿਆ ਪ੍ਰਦਾਨ ਹੀ ਨਹੀਂ ਕਰਦੇ ਸਗੋਂ ਵਿਦਿਆਰਥੀਆਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਨ ਦਾ ਕੰਮ ਵੀ ਕਰ ਸਕਦੇ ਹਨ ਜਿਸ ਤਹਿਤ ਅਸੀਂ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ…