ਰਣਜੋਤ ਸਿੰਘ ਸੂਰੀ ਬਣੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗੱਤਕਾ ਅਖਾੜਾ ਦੇ ਨਵੇਂ ਪ੍ਰਧਾਨ
113 Views ਆਦਮਪੁਰ 6 ਜੁਲਾਈ ( ਤਰਨਜੋਤ ਸਿੰਘ ) ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗਤਕਾ ਅਖਾੜਾ ਆਦਮਪੁਰ ਦੀ ਅਹਿਮ ਮੀਟਿੰਗ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਪ੍ਰਧਾਨ ਮਨਦੀਪ ਸਿੰਘ ਸਿਆਣ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੁਣ ਤੱਕ ਅਖਾੜੇ ਵੱਲੋਂ ਕੀਤੀਆਂ ਸਿੱਖ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਅਖਾੜੇ ਦੇ ਸਮੂਹ ਮੈਂਬਰਾਂ…