95 Viewsਜਲੰਧਰ 10 ਜੁਲਾਈ (ਤਰਨਜੋਤ ਸਿੰਘ ) ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦੇ ਸਰਕਲ ਜਲੰਧਰ ਵਲੋਂ ਚਲ ਰਹੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ( ਜੀਰੋ ਫੀਸ ) ਮਾਡਲ ਹਾਊਸ ਰੋਡ ਬਸਤੀ ਸ਼ੇਖ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬਧਿਤ ਪੰਜਵਾਂ ਧਾਰਮਿਕ ਪ੍ਰਸ਼ਨੋਤਰੀ ਮੁਬਾਕਲਾ ਕਰਵਾਇਆ ਗਿਆ ਜਿਸ ਵਿਚ ਬੱਚੀ ਹਰਕੋਮਲ ਕੌਰ ਨੇ ਪਹਿਲਾ ਸਥਾਨ…