60 Viewsਅੰਮ੍ਰਿਤਸਰ 15 ਜੁਲਾਈ ( ਤਰਨਜੋਤ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ…