ਰਾਸ਼ਟਰੀ ਖੇਡ ਦਿਵਸ – ਦੀ ਇੰਪੀਰੀਅਲ ਸਕੂਲ ਵਿਖੇ ਸਪੋਰਟਸ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਕੀਤਾ ਸਨਮਾਨਿਤ
244 Viewsਆਦਮਪੁਰ 29 ਅਗਸਤ (ਤਰਨਜੋਤ ਸਿੰਘ ) ਦੀ ਇੰਪੀਰੀਅਲ ਸਕੂਲ ਆਦਮਪੁਰ ਵਿਖੇ ਇਲਾਕੇ ਦੀਆਂ ਸਪੋਰਟਸ ਵਿੱਚ ਮੱਲਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕਰਦਿਆਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸਰਸਵਤੀ ਵੰਦਨਾ ਨਾਲ ਕੀਤੀ। ਸਮਾਗਮ ਵਿੱਚ ਅੰਤਰਰਾਸ਼ਟਰੀ ਪਹਿਲਵਾਨ ਪ੍ਰੇਮਚੰਦ ਡੋਗਰਾ ਪਤਵੰਤੇ ਸੱਜਣਾਂ ਵਜੋਂ ਸ੍ਰੀ ਪ੍ਰੇਮਚੰਦ ਡੇਗਰਾ , ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ…